ਮੰਤਰੀ ਮੰਡਲ ਵੱਲੋਂ ਕੋਵਿਡ-19 ਦਰਮਿਆਨ ਪੰਜਾਬ ਰਾਜ ਸਨਅਤੀ ਵਿਕਾਸ ਨਿਗਮ ਅਤੇ ਪੰਜਾਬ ਵਿੱਤ ਨਿਗਮ ਲਈ ਯਕਮੁਸ਼ਤ ਨਿਪਟਾਰਾ ਨੀਤੀ-2018 ਦੀ ਮਿਆਦ ਵਧਾਉਣ ਦੀ ਪ੍ਰਵਾਨਗੀ

ਚੰਡੀਗੜ੍ਹ, 22 ਜੂਨ। ਕੋਵਿਡ-19 ਦੀ ਮਹਾਂਮਾਰੀ ਦੌਰਾਨ ਉੱਦਮੀਆਂ ਨੂੰ ਹੋਰ ਰਾਹਤ ਮੁਹੱਈਆ ਕਰਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ (ਪੀ.ਐਸ.ਆਈ.ਡੀ.ਸੀ.) ਅਤੇ ਪੰਜਾਬ ਵਿੱਤ ਨਿਗਮ (ਪੀ.ਐਫ.ਸੀ.) ਪ੍ਰਤੀ ਉਨ੍ਹਾਂ ਦੇ ਬਕਾਏ ਨੂੰ ਨਿਪਟਾਉਣ ਲਈ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ.) ਵਿੱਚ 31 ਦਸੰਬਰ, 2020 ਤੱਕ ਵਾਧਾ ਕਰਨ ਦਾ ਫੈਸਲਾ … Continue reading ਮੰਤਰੀ ਮੰਡਲ ਵੱਲੋਂ ਕੋਵਿਡ-19 ਦਰਮਿਆਨ ਪੰਜਾਬ ਰਾਜ ਸਨਅਤੀ ਵਿਕਾਸ ਨਿਗਮ ਅਤੇ ਪੰਜਾਬ ਵਿੱਤ ਨਿਗਮ ਲਈ ਯਕਮੁਸ਼ਤ ਨਿਪਟਾਰਾ ਨੀਤੀ-2018 ਦੀ ਮਿਆਦ ਵਧਾਉਣ ਦੀ ਪ੍ਰਵਾਨਗੀ