ਮੋਹਾਲੀ ਫੋਰੈਂਸਿਕ ਲੈਬ ਵਿਖੇ ਪੋਕਸੋ ਅਤੇ ਮਹਿਲਾਵਾਂ ਵਿਰੁੱਧ ਅਪਰਾਧ ਦੇ ਕੇਸਾਂ ਦੇ ਜਲਦ ਨਿਪਟਾਰੇ ਲਈ 3 ਨਵੀਆਂ ਯੂਨਿਟਾਂ ਸਥਾਪਤ ਹੋਣਗੀਆਂ

ਮੰਤਰੀ ਮੰਡਲ ਨੇ ਨਵੀਂਆਂ ਯੂਨਿਟਾਂ ਨੂੰ ਸੰਭਾਲਣ ਲਈ 35 ਨਵੀਆਂ ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦਿੱਤੀ ਚੰਡੀਗੜ੍ਹ, 22 ਜੂਨ:ਪੋਕਸੋ ਐਕਟ ਅਤੇ ਮਹਿਲਾਵਾਂ ਵਿਰੁੱਧ ਅਪਰਾਧ ਨਾਲ ਸਬੰਧਤ ਮਾਮਲਿਆਂ ਦੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੰਜਾਬ ਮੰਤਰੀ ਨੇ ਫੋਰੈਂਸਿਕ ਸਾਇੰਸ ਲੈਬਾਰਟਰੀ, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਡੀ.ਐਨ.ਏ., ਸਾਈਬਰ ਫੋਰੈਂਸਿਕ ਅਤੇ ਆਡੀਓ/ਆਵਾਜ਼ ਵਿਸ਼ਲੇਸ਼ਣ ਦੀਆਂ ਤਿੰਨ ਨਵੀਆਂ ਇਕਾਈਆਂ ਸਥਾਪਤ ਕਰਨ … Continue reading ਮੋਹਾਲੀ ਫੋਰੈਂਸਿਕ ਲੈਬ ਵਿਖੇ ਪੋਕਸੋ ਅਤੇ ਮਹਿਲਾਵਾਂ ਵਿਰੁੱਧ ਅਪਰਾਧ ਦੇ ਕੇਸਾਂ ਦੇ ਜਲਦ ਨਿਪਟਾਰੇ ਲਈ 3 ਨਵੀਆਂ ਯੂਨਿਟਾਂ ਸਥਾਪਤ ਹੋਣਗੀਆਂ