ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੰਤਰੀ ਮੰਡਲ ਵੱਲੋਂ ਗਲਵਾਨ ਘਾਟੀ ਦੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ, 22 ਜੂਨ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਸੋਮਵਾਰ ਨੂੰ ਗਲਵਾਨ ਘਾਟੀ ਦੇ 20 ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਨੇ ਭਾਰਤੀ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹਾਦਤ ਦੇ ਦਿੱਤੀ।ਕੈਬਨਿਟ ਦੇ ਸਮੂਹ ਮੈਂਬਰਾਂ ਨੇ 15 ਜੂਨ ਨੂੰ ਲੱਦਾਖ ਵਿਖੇ ਸ਼ਹੀਦ ਹੋਏ ਸੈਨਿਕਾਂ ਦੀ ਯਾਦ ਵਿੱਚ ਸ਼ੋਕ ਮਤਾ … Continue reading ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੰਤਰੀ ਮੰਡਲ ਵੱਲੋਂ ਗਲਵਾਨ ਘਾਟੀ ਦੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ