ਮੰਤਰੀ ਮੰਡਲ ਵੱਲੋਂ ਸੂਖਮ, ਲਘੂ ਤੇ ਦਰਮਿਆਨੇ ਉਦਯੋਗਾਂ ਦੀ ਸਥਾਪਨਾ ਵਿੱਚ ਤੇਜ਼ੀ ਲਿਆਉਣ ਲਈ ਪੰਜਾਬ ਰਾਈਟ ਟੂ ਬਿਜ਼ਨਸ ਰੂਲਜ਼, 2020 ਨੂੰ ਮਨਜ਼ੂਰੀ

ਛੁੱਟੀ ਵਾਲੇ ਦਿਨਾਂ ਦੌਰਾਨ ਕਰਮਚਾਰੀਆਂ ਦੀ ਤਾਇਨਾਤੀ ਸਬੰਧੀ ਨੋਟੀਫਿਕੇਸ਼ਨ ਵਾਪਸ ਲੈਣ ਦੀ ਵੀ ਦਿੱਤੀ ਮਨਜ਼ੂਰੀ ਚੰਡੀਗੜ੍ਹ, 22 ਜੂਨ: ਸੂਖਮ, ਲਘੂ ਤੇ ਦਰਮਿਆਨੇ ਉਦਯੋਗਾਂ (ਐਮਐਸਐਮਈਜ) ‘ਤੇ ਰੈਗੂਲੇਟਰੀ ਬੋਝ ਨੂੰ ਘੱਟ ਕਰਨ ਲਈ ਮੰਤਰੀ ਮੰਡਲ ਨੇ ਸੋਮਵਾਰ ਨੂੰ ਪੰਜਾਬ ਰਾਈਟ ਟੂ ਬਿਜ਼ਨਸ ਐਕਟ, 2020 ਦੇ ਸ਼ਰਤ ਵਿਧਾਨ ਤਹਿਤ ਪੰਜਾਬ ਬਿਜ਼ਨਸ ਰੂਲਜ਼, 2020 ਨੂੰ ਮਨਜ਼ੂਰੀ ਦੇ ਦਿੱਤੀ ਹੈ … Continue reading ਮੰਤਰੀ ਮੰਡਲ ਵੱਲੋਂ ਸੂਖਮ, ਲਘੂ ਤੇ ਦਰਮਿਆਨੇ ਉਦਯੋਗਾਂ ਦੀ ਸਥਾਪਨਾ ਵਿੱਚ ਤੇਜ਼ੀ ਲਿਆਉਣ ਲਈ ਪੰਜਾਬ ਰਾਈਟ ਟੂ ਬਿਜ਼ਨਸ ਰੂਲਜ਼, 2020 ਨੂੰ ਮਨਜ਼ੂਰੀ