ਮੁੱਖ ਮੰਤਰੀ ਵੱਲੋਂ ਕੋਵਿਡ ਦੇ ਗੰਭੀਰ ਮਰੀਜ਼ਾਂ ਨੂੰ ਸੰਭਾਲਣ ਲਈ ਮੈਡੀਕਲ ਸਿੱਖਿਆ ਵਿਭਾਗ ਵਿੱਚ 300 ਐਡਹਾਕ ਅਸਾਮੀਆਂ ਭਰਨ ਦੀ ਮਨਜ਼ੂਰੀ

ਸਿਹਤ ਵਿਭਾਗ ਨੂੰ ਭਰਤੀ ਪ੍ਰਕ੍ਰਿਆ ਤੇਜ਼ ਕਰਨ ਅਤੇ ਕੋਵਿਡ ਟੈਸਟਾਂ ਦੀ ਰਿਪੋਰਟ 12 ਘੰਟਿਆਂ ‘ਚ ਆਉਣ ਨੂੰ ਯਕੀਨੀ ਬਣਾਉਣ ਲਈ ਆਖਿਆ ਚੰਡੀਗੜ੍ਹ, 22 ਜੂਨ ।ਸੂਬੇ ਵਿੱਚ ਕੋਵਿਡ ਕੇਸਾਂ ਦੀ ਵਧਦੀ ਗਿਣਤੀ ਨੂੰ ਵੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੋਵਿਡ ਦੇ ਗੰਭੀਰ ਮਰੀਜ਼ਾਂ ਨੂੰ ਸੰਭਾਲਣ ਲਈ ਮੈਡੀਕਲ ਸਿੱਖਿਆ ਵਿਭਾਗ ਵਿੱਚ 300 … Continue reading ਮੁੱਖ ਮੰਤਰੀ ਵੱਲੋਂ ਕੋਵਿਡ ਦੇ ਗੰਭੀਰ ਮਰੀਜ਼ਾਂ ਨੂੰ ਸੰਭਾਲਣ ਲਈ ਮੈਡੀਕਲ ਸਿੱਖਿਆ ਵਿਭਾਗ ਵਿੱਚ 300 ਐਡਹਾਕ ਅਸਾਮੀਆਂ ਭਰਨ ਦੀ ਮਨਜ਼ੂਰੀ