ਸਿਹਤ ਮੰਤਰੀ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਆਈ.ਐਮ.ਏ. ਨੂੰ ਪ੍ਰਸਤਾਵਿਤ ਹੜਤਾਲ ਵਾਪਸ ਲੈਣ ਦੀ ਅਪੀਲ

ਪ੍ਰਸਤਾਵਿਤ ਕਲੀਨਿਕਲ ਅਸਟੈਬਲਿਸ਼ਮੈਂਟ ਐਕਟ ਨਾਲ ਜੁੜੇ ਮੁੱਦਿਆਂ ਦੇ ਹੱਲ ਦਾ ਭਰੋਸਾ ਦਿੱਤਾ ਚੰਡੀਗੜ•, 22 ਜੂਨ: ਕੋਵਿਡ -19 ਸੰਕਟ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸੋਮਵਾਰ ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਨੂੰ ਪ੍ਰਸਤਾਵਿਤ ਕਲੀਨੀਕਲ ਅਸਟੈਬਲਿਸ਼ਮੈਂਟ ਐਕਟ ਦੇ ਵਿਰੁੱਧ 23 ਜੂਨ, 2020 ਤੋਂ ਕੀਤੀ ਜਾਣ ਵਾਲੀ ਆਪਣੀ ਹੜਤਾਲ ਵਾਪਸ ਲੈਣ ਦੀ ਅਪੀਲ … Continue reading ਸਿਹਤ ਮੰਤਰੀ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਆਈ.ਐਮ.ਏ. ਨੂੰ ਪ੍ਰਸਤਾਵਿਤ ਹੜਤਾਲ ਵਾਪਸ ਲੈਣ ਦੀ ਅਪੀਲ