ਕੋਰੋਨਾ ‘ਤੇ ਜਿੱਤ ਲਈ ਲੋਕਾਂ ਦਾ ਸਹਿਯੋਗ ਨਿਰਣਾਇਕ-ਵਿਧਾਇਕ ਪਾਹੜਾ

ਗੁਰਦਾਸਪੁਰ, 26 ਜੂਨ। ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਕਿਹਾ ਹੈ ਕਿ ਕੋਰੋਨਾ ‘ਤੇ ਜਿੱਤ ਲਈ ਲੋਕਾਂ ਦਾ ਸਹਿਯੋਗ ਨਿਰਣਾਇਕ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਅਸੰਭਵ ਕਾਰਜ ਨੂੰ ਸੰਭਵ ਬਣਾਇਆ ਜਾ ਸਕਦਾ ਹੈ। ਸ. ਪਾਹੜਾ ਨੇ ਕਿਹਾ ਕਿ ਕੋਰੋਨਾ ਦਾ ਖ਼ਤਰਾ ਹਾਲ ਦੀ ਘੜੀ ਟਲ਼ਿਆ ਨਹੀਂ ਹੈ, ਇਸ ਲਈ ਕੋਵਿਡ … Continue reading ਕੋਰੋਨਾ ‘ਤੇ ਜਿੱਤ ਲਈ ਲੋਕਾਂ ਦਾ ਸਹਿਯੋਗ ਨਿਰਣਾਇਕ-ਵਿਧਾਇਕ ਪਾਹੜਾ