ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕਰਫਿਊ ਲਗਾਉਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ – ਤ੍ਰਿਪਤ ਬਾਜਵਾ

ਪੰਜਾਬ ਸਰਕਾਰ ਦੇ ਯਤਨਾ ਸਦਕਾ ਸੂਬੇ ਵਿੱਚ ਕੋਰੋਨਾ ਵਾਇਰਸ ਦੀ ਸਥਿਤੀ ਕਾਬੂ ਹੇਠ ਬਟਾਲਾ, 27 ਜੂਨ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਕੋਵਿਡ-19 ਖਿਲਾਫ ਲੜਾਈ ਪੂਰੇ ਯੋਜਨਾਬੱਧ ਢੰਗ ਨਾਲ ਲੜੀ ਜਾ ਰਹੀ ਹੈ ਅਤੇ ਸਰਕਾਰ ਦੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਸੂਬੇ ਵਿੱਚ ਕੋੋਰੋਨਾ ਵਾਇਰਸ ਦੀ ਬਿਮਾਰੀ ਕਾਬੂ ਹੇਠ ਹੈ। … Continue reading ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕਰਫਿਊ ਲਗਾਉਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ – ਤ੍ਰਿਪਤ ਬਾਜਵਾ