ਕੋਵਾ ਐਪ ਡਾਊਨਲੋਡ ਕਰੋ ਤੇ ‘ਮਿਸ਼ਨ ਫਤਿਹ ਯੋਧਾ’ ਬਣੇ-ਡਿਪਟੀ ਕਮਿਸਨਰ

ਗੁਰਦਾਸਪੁਰ, 27 ਜੂਨ । ਡਿਪਟੀ ਕਮਿਸਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਅਗਵਾਈ ਹੇਠ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਤਹਿਤ ਵਧੀਆ ਯੋਗਦਾਨ ਪਾਉਣ ਵਾਲਿਆਂ ਨੂੰ ਸਨਮਾਨਿਤ ਕਰਨ ਲਈ ‘ਮਿਸ਼ਨ ਫਤਿਹ ਯੋਧਾ ‘ਮੁਕਾਬਲਾ ਸ਼ੁਰੂ ਕੀਤਾ ਗਿਆ ਹੈ। ਇਸ ਮੁਕਾਬਲੇ ਵਿੱਚ ਕੋਈ ਵੀ … Continue reading ਕੋਵਾ ਐਪ ਡਾਊਨਲੋਡ ਕਰੋ ਤੇ ‘ਮਿਸ਼ਨ ਫਤਿਹ ਯੋਧਾ’ ਬਣੇ-ਡਿਪਟੀ ਕਮਿਸਨਰ