ਮੁਸ਼ਕਿਲ ਸਮੇਂ ‘ਚ ਡਾਕਟਰਾਂ ਨੇ ਈਮਾਨਦਾਰੀ ਅਤੇ ਲਗਨ ਨਾਲ ਨਿਭਾਈ ਆਪਣੀ ਡਿਊਟੀ- ਡੀਸੀ ਮੁਹੰਮਦ ਇਸ਼ਫਾਕ

ਗੁਰਦਾਸਪੁਰ, 30 ਜੂਨ (ਮੰਨਨ ਸੈਣੀ )। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਮਿਸ਼ਨ ਫਤਿਹ’ ਤਹਿਤ ਕੋਰੋਨਾ ਖਿਲਾਫ ਜੰਗ ਵਿੱਚ ਸਾਡੇ ਜ਼ਿਲੇ ਦੇ ਡਾਕਟਰ ਇਕ ਅਹਿਮ ਭੂਮਿਕਾ ਨਿਭਾਉਂਦੇ ਹੋਏ ਲੋਕ ਭਲਾਈ ਦਾ ਕੰਮ ਕਰ ਰਹੇ ਹਨ। ਅਸੀਂ ਸਾਰੇ ਘਰਾਂ ਵਿੱਚ ਸੁਰੱਖਿਅਤ ਰਹੀਏੇ, ਇਸ ਲਈ ਸਿਹਤ ਵਿਭਾਗ ਦੇ ਅਧਿਕਾਰੀ ਪੂਰੀ ਤਿਆਰੀ ਨਾਲ ਹਸਪਤਾਲਾਂ … Continue reading ਮੁਸ਼ਕਿਲ ਸਮੇਂ ‘ਚ ਡਾਕਟਰਾਂ ਨੇ ਈਮਾਨਦਾਰੀ ਅਤੇ ਲਗਨ ਨਾਲ ਨਿਭਾਈ ਆਪਣੀ ਡਿਊਟੀ- ਡੀਸੀ ਮੁਹੰਮਦ ਇਸ਼ਫਾਕ