ਕਾਲਜ, ਸਕੂਲ ਤੇ ਕੋਚਿੰਗ ਸੰਸਥਾਵਾਂ 31 ਜੁਲਾਈ ਤੱਕ ਬੰਦ ਰਹਿਣਗੇ, ਸਵੇਰ 7 ਤੋ ਸ਼ਾਮ 8 ਵਜੇ ਤਕ ਖੁਲਣਗਿਆਂ ਦੁਕਾਨਾਂ, ਐਤਵਾਰ ਨੂੰ ਦੁਕਾਨਾਂ (ਜ਼ਰੂਰੀ ਚੀਜ਼ਾਂ ਤੋਂ ਇਲਾਵਾ) ਅਤੇ ਸ਼ਾਪਿੰਗ ਮਾਲ ਰਹਿਣਗੇ ਬੰਦ।

ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵਲੋਂ ਲਾਕ ਡਾਊਨ 5.0/ਅਨਲੌਕ-1/ਫੇਜ਼-1/ਰੀਵਾਈਜ਼ਡ 4 ਤਹਿਤ ਦਿਸ਼ਾ ਨਿਰਦੇਸ਼ ਜਾਰੀ ਗੁਰਦਾਸਪੁਰ, 1 ਜੁਲਾਈ (ਮੰਨਨ ਸੈਣੀ)। ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਨੂੰ ਜਿਲੇ ਅੰਦਰ 23 ਜੂਨ 2020 ਨੂੰ ਲਾਕ ਡਾਊਨ 5.0/ਅਨਲੌਕ-1/ਫੇਜ਼-1/ਰੀਵਾਈਜ਼ਡ 4 ਤਹਿਤ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਹੁਕਮ ਲਾਗੂ ਕੀਤਾ … Continue reading ਕਾਲਜ, ਸਕੂਲ ਤੇ ਕੋਚਿੰਗ ਸੰਸਥਾਵਾਂ 31 ਜੁਲਾਈ ਤੱਕ ਬੰਦ ਰਹਿਣਗੇ, ਸਵੇਰ 7 ਤੋ ਸ਼ਾਮ 8 ਵਜੇ ਤਕ ਖੁਲਣਗਿਆਂ ਦੁਕਾਨਾਂ, ਐਤਵਾਰ ਨੂੰ ਦੁਕਾਨਾਂ (ਜ਼ਰੂਰੀ ਚੀਜ਼ਾਂ ਤੋਂ ਇਲਾਵਾ) ਅਤੇ ਸ਼ਾਪਿੰਗ ਮਾਲ ਰਹਿਣਗੇ ਬੰਦ।