ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਲਾਲ ਲਕੀਰ ਵਿੱਚ ਪੈਂਦੀਆਂ ਜਾਇਦਾਦਾਂ ਦੀ ਸੂਚੀ ਤਿਆਰ ਕਰਨ ਲਈ ਸਰਵੇ ਆਫ਼ ਇੰਡੀਆ ਨਾਲ ਸਮਝੌਤਾ ਸਹੀਬੱਧ

ਸਰਵੇ ਨਾਲ ਪਿੰਡਾਂ ਦੀ ਲਾਲ ਲਕੀਰ ਵਿੱਚ ਪੈਂਦੀਆਂ ਜਾਇਦਾਦਾਂ ਦੇ ਮਾਲਕੀ ਹੱਕ ਦੇਣ ਦਾ ਰਾਹ ਪੱਧਰਾ ਹੋਵੇਗਾ : ਤਿ੍ਰਪਤ ਬਾਜਵਾ ਚੰਡੀਗੜ੍ਹ, 2 ਜੁਲਾਈ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਦਿਹਾਤੀ ਇਲਾਕਿਆਂ ਵਿੱਚ ਵਸੀ ਆਬਾਦੀ ਦੀ ਵੱਡੇ ਪੱਧਰ ’ਤੇ ਡਰੋਨ ਅਧਾਰਤ ਮੈਪਿੰਗ ਕੀਤੀ ਜਾਵੇਗੀ। ਇਸ ਸਬੰਧੀ ਅੱਜ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪੇਂਡੂ ਵਿਕਾਸ … Continue reading ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਲਾਲ ਲਕੀਰ ਵਿੱਚ ਪੈਂਦੀਆਂ ਜਾਇਦਾਦਾਂ ਦੀ ਸੂਚੀ ਤਿਆਰ ਕਰਨ ਲਈ ਸਰਵੇ ਆਫ਼ ਇੰਡੀਆ ਨਾਲ ਸਮਝੌਤਾ ਸਹੀਬੱਧ