ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਸ਼ੂਗਰਫੈਡ ਵੱਲੋਂ ਸੂਬੇ ਦੀਆਂ 9 ਸਹਿਕਾਰੀ ਖੰਡ ਮਿੱਲਾਂ ਨੂੰ 100 ਕਰੋੜ ਰੁਪਏ ਜਾਰੀ

ਕੈਪਟਨ ਅਮਰਿੰਦਰ ਸਿੰਘ ਨੇ ਸਹਿਕਾਰਤਾ ਮੰਤਰੀ ਨੂੰ ਮਿੱਲਾਂ ਰਾਹੀਂ ਕਿਸਾਨਾਂ ਨੂੰ ਤੁਰੰਤ ਅਦਾਇਗੀਆਂ ਦੇਣ ਲਈ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ, 2 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਹਿਕਾਰਤਾ ਮੰਤਰੀ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਬੇ ਦੀਆਂ 9 ਸਹਿਕਾਰੀ ਖੰਡ ਮਿੱਲਾਂ ਰਾਹੀਂ ਕਿਸਾਨਾਂ ਦੀਆਂ ਸਾਲ 2019-20 ਲਈ ਅਦਾਇਗੀਆਂ ਤੁਰੰਤ ਕਰਨਾ ਯਕੀਨੀ … Continue reading ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਸ਼ੂਗਰਫੈਡ ਵੱਲੋਂ ਸੂਬੇ ਦੀਆਂ 9 ਸਹਿਕਾਰੀ ਖੰਡ ਮਿੱਲਾਂ ਨੂੰ 100 ਕਰੋੜ ਰੁਪਏ ਜਾਰੀ