ਪੰਜਾਬ ਦੇ ਮੁੱਖ ਮੰਤਰੀ ਨੇ ਅਗਲੇ ਹਫਤੇ ਤੋਂ ਰੈਪਿਡ ਐਂਟੀਜਨ ਟੈਸਟਿੰਗ ਨੂੰ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਕਰਨ ਲਈ ਹਰੀ ਝੰਡੀ ਦਿੱਤੀ

ਘਰੇਲੂ ਯਾਤਰੀਆਂ ਲਈ 14 ਦਿਨਾਂ ਦੇ ਲਾਜ਼ਮੀ ਏਕਾਂਤਵਾਸ ਨੂੰ ਖਤਮ ਕਰਨ ਦੀਆਂ ਰਿਪੋਰਟਾਂ ਨੂੰ ਰੱਦ ਕੀਤਾ, ਸੜਕੀ ਰਸਤੇ ਆਉਣ ਵਾਲਿਆਂ ਨੂੰ ਈ-ਰਜਿਸਟਰ ਹੋਣਾ ਪਵੇਗਾ ਚੰਡੀਗੜ੍ਹ, 3 ਜੁਲਾਈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਆਉਂਦੇ ਹਫਤੇ ਤੋਂ ਕੋਵਿਡ-19 ਰੈਪਿਡ ਐਂਟੀਜਨ ਟੈਸਟਿੰਗ ਨੂੰ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਕਰਨ ਦੀ ਹਰੀ ਝੰਡੀ ਦੇ ਦਿੱਤੀ। … Continue reading ਪੰਜਾਬ ਦੇ ਮੁੱਖ ਮੰਤਰੀ ਨੇ ਅਗਲੇ ਹਫਤੇ ਤੋਂ ਰੈਪਿਡ ਐਂਟੀਜਨ ਟੈਸਟਿੰਗ ਨੂੰ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਕਰਨ ਲਈ ਹਰੀ ਝੰਡੀ ਦਿੱਤੀ