ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਇਮਤਿਹਾਨ ਲਈ ਡੇਟਸ਼ੀਟ ’ਚ ਤਬਦੀਲੀ

ਚੰਡੀਗੜ੍ਹ, 3 ਜੁਲਾਈ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਰਗਰਮੀਆਂ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦਾ ਦੋ-ਮਾਸਕ ਮੁਲੰਕਣ ਕਰਨ ਲਈ ਆਨ ਲਾਈਨ ਟੈਸਟ ਵਾਸਤੇ ਜਾਰੀ ਕੀਤੀ ਡੇਟ ਸ਼ੀਟ ਵਿੱਚ ਤਬਦੀਲੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ … Continue reading ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਇਮਤਿਹਾਨ ਲਈ ਡੇਟਸ਼ੀਟ ’ਚ ਤਬਦੀਲੀ