ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਵਰੇ• ਨੂੰ ਸਮਰਪਿਤ ਜੱਚਾ-ਬੱਚਾ ਹਸਪਤਾਲਾਂ ਦਾ ਨਾਮ ‘ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ’ ਰੱਖਣ ਦਾ ਫੈਸਲਾ

ਇਹ ਪਹਿਲ ਕਦਮੀ ਗੁਰੂ ਨਾਨਕ ਪਾਤਸ਼ਾਹ ਦੇ 550ਵੇਂ ਪ੍ਰਕਾਸ਼ ਵਰੇ ਮੌਕੇ ਉਹਨਾਂ ਦੀ ਦਾਈ ਮਾਈ ਦੌਲਤਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ-ਬਲਬੀਰ ਸਿੱਧੂ • ‘ਸਿਹਤ ਵਿਭਾਗ ਵਿਚ ਕੰਮ ਕਰਦੇ ਸਟਾਫ ਨੂੰ ਮਿਲੇਗੀ ਪ੍ਰੇਰਨਾ’ ਚੰਡੀਗੜ, 6 ਜੁਲਾਈ: ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ 37 ਜੱਚਾ-ਬੱਚਾ ਹਸਪਤਾਲਾਂ ਦਾ ਨਾਮ ਪਹਿਲੀ ਪਾਤਸ਼ਾਹੀ ਜਗਤ ਗੁਰੂ ਸ੍ਰੀ ਗੁਰੂ ਨਾਨਕ … Continue reading ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਵਰੇ• ਨੂੰ ਸਮਰਪਿਤ ਜੱਚਾ-ਬੱਚਾ ਹਸਪਤਾਲਾਂ ਦਾ ਨਾਮ ‘ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ’ ਰੱਖਣ ਦਾ ਫੈਸਲਾ