ਚੇਅਰਮੈਨ ਰਵੀਨੰਦਨ ਬਾਜਵਾ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ 91 ਡਿਸਪੈਂਸਰੀਆਂ ਦੀ ਕਾਇਆ ਕਲਪ ਕਰਨ ਦਾ ਫੈਸਲਾ ਕੀਤਾ

25 ਡਿਸਪੈਂਸਰੀਆਂ ਦੀਆਂ ਇਮਾਰਤਾਂ ਬਣਨਗੀਆਂ ਨਵੀਆਂ ਅਤੇ 66 ਇਮਾਰਤਾਂ ਦੀ ਹੋਵੇਗੀ ਮੁਰੰਮਤ ਬਟਾਲਾ, 6 ਜੁਲਾਈ – ਜ਼ਿਲ੍ਹਾ ਪ੍ਰੀਸਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ ਅਧੀਨ ਚੱਲ ਰਹੀਆਂ 91 ਡਿਸਪੈਂਸਰੀਆਂ ਦੀ ਕਾਇਆ ਕਲਪ ਕਰਨ ਦਾ ਫੈਸਲਾ ਕੀਤਾ ਹੈ। ਜ਼ਿਲ੍ਹਾ ਪ੍ਰੀਸ਼ਦ ਦੀਆਂ 91 ਡਿਸਪੈਂਸਰੀਆਂ ਵਿਚੋਂ 25 ਡਿਸਪੈਂਸਰੀਆਂ ਦੀ ਇਮਾਰਤ … Continue reading ਚੇਅਰਮੈਨ ਰਵੀਨੰਦਨ ਬਾਜਵਾ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ 91 ਡਿਸਪੈਂਸਰੀਆਂ ਦੀ ਕਾਇਆ ਕਲਪ ਕਰਨ ਦਾ ਫੈਸਲਾ ਕੀਤਾ