ਵੇਰਕਾ ਨੇ ਪਸ਼ੂ ਖੁਰਾਕ ਦੇ ਭਾਅ 80-100 ਰੁਪਏ ਪ੍ਰਤੀ ਕੁਇੰਟਲ ਘਟਾਏ: ਸੁਖਜਿੰਦਰ ਸਿੰਘ ਰੰਧਾਵਾ

ਦੁੱਧ ਉਤਪਾਦਕਾਂ ਨੂੰ ਰੋਜ਼ਾਨਾ 3 ਲੱਖ ਰੁਪਏ ਦਾ ਵਿੱਤੀ ਫਾਇਦਾ ਹੋਵੇਗਾ ਚੰਡੀਗੜ੍ਹ, 6 ਜੁਲਾਈ। ਕੋਵਿਡ-19 ਮਹਾਂਮਾਰੀ ਅਤੇ ਕਰਫਿਊ/ਲੌਕਡਾਊਨ ਦੇ ਚੱਲਦਿਆਂ ਡੇਅਰੀ ਉਦਯੋਗ ਉਤੇ ਪਏ ਮਾੜੇ ਪ੍ਰਭਾਵਾਂ ਦੇ ਚੱਲਦਿਆਂ ਵੇਰਕਾ ਨੇ ਇਕ ਵਾਰ ਪੰਜਾਬ ਦੇ ਕਿਸਾਨਾਂ ਦੀ ਬਾਂਹ ਫੜਦਿਆਂ ਪਿਛਲੇ ਦੋ ਮਹੀਨਿਆਂ ਵਿੱਚ ਦੂਜੀ ਪਾਰ ਪਸ਼ੂ ਖੁਰਾਕ ਦੇ ਭਾਅ ਘਟਾਉਣ ਦਾ ਫੈਸਲਾ ਕੀਤਾ। ਸਹਿਕਾਰਤਾ ਮੰਤਰੀ ਸ. … Continue reading ਵੇਰਕਾ ਨੇ ਪਸ਼ੂ ਖੁਰਾਕ ਦੇ ਭਾਅ 80-100 ਰੁਪਏ ਪ੍ਰਤੀ ਕੁਇੰਟਲ ਘਟਾਏ: ਸੁਖਜਿੰਦਰ ਸਿੰਘ ਰੰਧਾਵਾ