ਕੋਵਾ ਐਪ ਡਾਊਨਲੋਡ ਕਰੋ ਤੇ ‘ਮਿਸ਼ਨ ਫਤਿਹ ਯੋਧਾ’ ਬਣੇ-ਡਿਪਟੀ ਕਮਿਸਨਰ

‘ਮਿਸ਼ਨ ਫ਼ਤਿਹ ਯੋਧਾ’ ਮੁਕਾਬਲੇ ਵਿੱਚ ਭਾਗ ਲੈਣ ਲਈ ਮੋਬਾਇਲ ਫੋਨ ਉੱਪਰ ਕੋਵਾ ਐਪ (COVA APP) ਡਾਊਨਲੋਡ ਕਰਕੇ ਮੁਕਾਬਲੇ ਲਈ ਆਪਣਾ ਨਾਮ ਰਜਿਸਟਰ ਕੀਤਾ ਜਾ ਸਕਦਾ ਹੈ ਗੁਰਦਾਸਪੁਰ, 6 ਜੁਲਾਈ । ਡਿਪਟੀ ਕਮਿਸਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਅਗਵਾਈ ਹੇਠ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸ਼ੁਰੂ … Continue reading ਕੋਵਾ ਐਪ ਡਾਊਨਲੋਡ ਕਰੋ ਤੇ ‘ਮਿਸ਼ਨ ਫਤਿਹ ਯੋਧਾ’ ਬਣੇ-ਡਿਪਟੀ ਕਮਿਸਨਰ