ਬੇਅਦਬੀ ਮਾਮਲੇ ਸਬੰਧੀ ਵਿਸ਼ੇਸ ਜਾਂਚ ਟੀਮ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ-ਐਸ.ਐਸ.ਪੀ ਸੋਹਲ

ਵਿਸ਼ੇਸ ਜਾਂਚ ਟੀਮ ਵਲੋਂ ਪੇਸ਼ੇਵਾਰ ਢੰਗ ਨਾਲ ਮਾਮਲੇ ਦੀ ਡੂੰਘੀ ਜਾਂਚ ਪੜਤਾਲ ਕਰਨ ਉਪਰੰਤ ਡੇਰਾ ਮੁਖੀ ਦਾ ਨਾਮ ਜੋੜਿਆਬੇਅਦਬੀ ਮਾਮਲੇ ਵਿਚ ਸ਼ਾਮਿਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਗੁਰਦਾਸਪੁਰ, 6 ਜੁਲਾਈ (ਮੰਨਨ ਸੈਣੀ) 2015 ਵਿਚ ਪੰਜਾਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿਚ ਪੰਜਾਬ ਸਰਕਾਰ ਵਲੋਂ ਡੀ.ਆਈ.ਜੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ … Continue reading ਬੇਅਦਬੀ ਮਾਮਲੇ ਸਬੰਧੀ ਵਿਸ਼ੇਸ ਜਾਂਚ ਟੀਮ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ-ਐਸ.ਐਸ.ਪੀ ਸੋਹਲ