ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜ਼ਿਲੇ ਵਿਚ ‘ਹਰ ਘਰ ਜਲ ਹਰ ਘਰ ਨਲ’ ਤਹਿਤ 2172 ਕੁਨੈਕਸ਼ਨ ਦਿੱਤੇ ਗਏ

ਗੁਰਦਾਸਪੁਰ, 7 ਜੁਲਾਈ । ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਚਲਾਏ ਜਾ ਰਹੇ ‘ਜਲ ਜੀਵਨ ਮਿਸ਼ਨ’ ਪ੍ਰੋਜੈਕਟ ਅਧੀਨ ਜ਼ਿਲਾ ਗੁਰਦਾਸਪੁਰ ਦੇ ਪੇਂਡੂ ਖੇਤਰ ਦੇ ਵਸਨੀਕਾਂ ਨੂੰ ਸਾਲ 2022 ਤੱਕ ‘ਹਰ ਘਰ ਜਲ ਹਰ ਘਰ ਨਲ’ ਦੇ ਨਾਅਰੇ ਤਹਿਤ ਘਰ-ਘਰ ਪਾਣੀ ਦੇ ਕੂਨੈਕਸ਼ਨ ਦੇਣ … Continue reading ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜ਼ਿਲੇ ਵਿਚ ‘ਹਰ ਘਰ ਜਲ ਹਰ ਘਰ ਨਲ’ ਤਹਿਤ 2172 ਕੁਨੈਕਸ਼ਨ ਦਿੱਤੇ ਗਏ