ਪੰਜਾਬ ਵਜ਼ਾਰਤ ਵੱਲੋਂ ਆਰਥਿਕਤਾ ਤੇ ਰੁਜ਼ਗਾਰ ਸਮਰੱਥਾ ਦੀ ਮਜ਼ਬੂਤੀ ਲਈ ਦੋ ਨਵੇਂ ਉਦਯੋਗਿਕ ਪਾਰਕਾਂ ਲਈ ਮਨਜ਼ੂਰੀ

ਚੰਡੀਗੜ•, 8 ਜੁਲਾਈ- ਸੂਬੇ ਦੀ ਆਰਥਿਕਤਾ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਮੰਤਰੀ ਮੰਡਲ ਵੱਲੋਂ ਅੱਜ 3200 ਕਰੋੜ ਰੁਪਏ ਦੀ ਲਾਗਤ ਨਾਲ 2000 ਏਕੜ ਸਰਕਾਰੀ ਅਤੇ ਪੰਚਾਇਤੀ ਜ਼ਮੀਨ ‘ਤੇ ਆਧੁਨਿਕ ਉਦਯੋਗਿਕ ਪਾਰਕ ਅਤੇ ਏਕੀਕ੍ਰਿਤ ਉਤਪਾਦਨ ਕਲੱਸਟਰ ਕ੍ਰਮਵਾਰ ਮੱਤੇਵਾੜਾ (ਲੁਧਿਆਣਾ) ਨੇੜੇ ਅਤੇ ਰਾਜਪੁਰਾ (ਪਟਿਆਲਾ) ਵਿਖੇ ਸਥਾਪਤ ਕਰਨ ਲਈ ਪ੍ਰਵਾਨਗੀ ਦਿੱਤੀ ਗਈ ਹੈ।Îਮੁੱਖ … Continue reading ਪੰਜਾਬ ਵਜ਼ਾਰਤ ਵੱਲੋਂ ਆਰਥਿਕਤਾ ਤੇ ਰੁਜ਼ਗਾਰ ਸਮਰੱਥਾ ਦੀ ਮਜ਼ਬੂਤੀ ਲਈ ਦੋ ਨਵੇਂ ਉਦਯੋਗਿਕ ਪਾਰਕਾਂ ਲਈ ਮਨਜ਼ੂਰੀ