ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮਾਰਕਫੈਡ ਦੇ ਆਧੁਨਿਕ ਕੈਟਲਫੀਡ ਪਲਾਂਟ ਕਪੂਰਥਲਾ ਦਾ ਆਨਲਾਈਨ ਉਦਘਾਟਨ

ਗਿੱਦੜਬਾਹਾ ਵਿਖੇ ਵੀ ਕੈਟਲਫੀਡ ਪਲਾਂਟ ਲਗਾਇਆ ਜਾਵੇਗਾ ਚੰਡੀਗੜ੍ਹ, 8 ਜੁਲਾਈ। ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਬੁੱਧਵਾਰ ਨੂੰ ਮਾਰਕਫੈਡ ਦੇ ਕਪੂਰਥਲਾ ਸਥਿਤ ਆਧੁਨਿਕ ਕੈਟਲਫੀਡ ਅਤੇ ਅਲਾਇਡ ਇੰਡਸਟਰੀਜ਼ ਪਲਾਂਟ ਦਾ ਆਨਲਾਈਨ ਉਦਘਾਟਨ ਕੀਤਾ। ਸਹਿਕਾਰਤਾ ਮੰਤਰੀ ਸ. ਰੰਧਾਵਾ ਨੇ ਇਸ ਮੌਕੇ ਬੋਲਦਿਆਂ ਲੌਕਡਾਊਨ ਵਿੱਚ ਮਾਰਕਫੈਡ ਵੱਲੋਂ ਕੀਤੀ ਗਈ ਵਪਾਰਕ ਪਹਿਲ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ … Continue reading ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮਾਰਕਫੈਡ ਦੇ ਆਧੁਨਿਕ ਕੈਟਲਫੀਡ ਪਲਾਂਟ ਕਪੂਰਥਲਾ ਦਾ ਆਨਲਾਈਨ ਉਦਘਾਟਨ