ਪੰਜਾਬ ਵਜ਼ਾਰਤ ਨੇ ਮੁੱਖ ਮੰਤਰੀ ਵੱਲੋਂ ਪੀ.ਸੀ.ਐਸ. ਬਣਨ ਦੇ ਚਾਹਵਾਨ ਸਾਬਕਾ ਸੈਨਿਕਾਂ ਲਈ ਮੌਕੇ ਵਧਾਉਣ ਦੇ ਲਏ ਫੈਸਲੇ ਨੂੰ ਪ੍ਰਵਾਨਗੀ ਦਿੱਤੀ

ਚੰਡੀਗੜ•, 8 ਜੁਲਾਈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਹਫਤੇ ਕੀਤੇ ਐਲਾਨ ਤੋਂ ਬਾਅਦ ਪੰਜਾਬ ਕੈਬਨਿਟ ਨੇ ਬੁੱਧਵਾਰ ਨੂੰ ਪੀ.ਸੀ.ਐਸ. ਬਣਨ ਦੇ ਚਾਹਵਾਨ ਸਾਬਕਾ ਸੈਨਿਕਾਂ ਲਈ ਮੌਕੇ ਵਧਾਉਣ ਨੂੰ ਪ੍ਰਵਾਨਗੀ ਦੇ ਦਿੱਤੀ। ਪੰਜਾਬ ਰਾਜ ਸਿਵਲ ਸੇਵਾਵਾਂ ਸਾਂਝੀ ਮੁਕਾਬਲਾ ਪ੍ਰੀਖਿਆ ਵਿੱਚ ਮੌਕਿਆਂ ਦੀ ਗਿਣਤੀ ਵਿੱਚ ਇਹ ਵਾਧਾ ਹੁਣ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਵੱਲੋਂ ਦਿੱਤੇ … Continue reading ਪੰਜਾਬ ਵਜ਼ਾਰਤ ਨੇ ਮੁੱਖ ਮੰਤਰੀ ਵੱਲੋਂ ਪੀ.ਸੀ.ਐਸ. ਬਣਨ ਦੇ ਚਾਹਵਾਨ ਸਾਬਕਾ ਸੈਨਿਕਾਂ ਲਈ ਮੌਕੇ ਵਧਾਉਣ ਦੇ ਲਏ ਫੈਸਲੇ ਨੂੰ ਪ੍ਰਵਾਨਗੀ ਦਿੱਤੀ