ਸ਼੍ਰੋਮਣੀ ਕਮੇਟੀ ਦੇ ਫੈਸਲੇ ਨਾਲ ਪੰਜਾਬ ਦੇ 3.5 ਲੱਖ ਦੁੱਧ ਉਤਾਪਦਕਾਂ ਦੇ ਢਿੱਡ ਉਤੇ ਲੱਤ ਵੱਜੀ: ਰੰਧਾਵਾ

ਸਹਿਕਾਰਤਾ ਮੰਤਰੀ ਨੇ ਭਾਈ ਲੌਂਗੋਵਾਲ ਨੂੰ ਪੱਤਰ ਲਿਖ ਕੇ ਸੂਬੇ ਦੇ ਦੁੱਧ ਉਤਪਾਦਕਾਂ ਦੇ ਹਿੱਤ ਵਿੱਚ ਫੈਸਲੇ ਉਤੇ ਮੁੜ ਗੌਰ ਕਰਨ ਦੀ ਅਪੀਲ ਕੀਤੀ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਅਤੇ ਕੜਾਹ ਪ੍ਰਸ਼ਾਦ ਲਈ ਦੇਸੀ ਘਿਓ ਤੇ ਸੁੱਕੇ ਦੁੱਧ ਦੀ ਸਪਲਾਈ ਮਿਲਕਫੈਡ ਨੂੰ ਛੱਡ ਕੇ ਪੁਣੇ ਦੀ ਪ੍ਰਾਈਵੇਟ ਕੰਪਨੀ ਸੋਨਾਈ ਡੇਅਰੀ ਨੂੰ ਦੇਣ ਦਾ ਮਾਮਲਾ ਚੰਡੀਗੜ੍ਹ, 8 … Continue reading ਸ਼੍ਰੋਮਣੀ ਕਮੇਟੀ ਦੇ ਫੈਸਲੇ ਨਾਲ ਪੰਜਾਬ ਦੇ 3.5 ਲੱਖ ਦੁੱਧ ਉਤਾਪਦਕਾਂ ਦੇ ਢਿੱਡ ਉਤੇ ਲੱਤ ਵੱਜੀ: ਰੰਧਾਵਾ