ਇੰਦਰਜੀਤ ਸਿੰਘ ਹਰਪੁਰਾ ਨੇ ਜ਼ਿਲਾ ਲੋਕ ਸੰਪਰਕ ਅਫਸਰ ਬਟਾਲਾ ਦਾ ਚਾਰਜ ਸੰਭਾਲਿਆ

ਬਟਾਲਾ,  10 ਜੁਲਾਈ । ਇੰਦਰਜੀਤ ਸਿੰਘ ਹਰਪੁਰਾ ਨੇ ਜਿਲਾ ਲੋਕ ਸੰਪਰਕ ਅਫਸਰ ਬਟਾਲਾ ਵੱਜੋ ਅੱਜ ਅਹੁਦਾ ਸੰਭਾਲ ਲਿਆ ਹੈ । ਇਸ ਤੋ ਪਹਿਲਾ ਉਹ ਸਹਾਇਕ ਲੋਕ ਸੰਪਰਕ ਅਫਸਰ ਬਟਾਲਾ ( ਏ.ਪੀ.ਆਰ.ੳ) ਬਟਾਲਾ ਵਿਖੇ ਸੇਵਾਵਾ ਨਿਭਾ ਰਹੇ ਸਨ। ਅੱਜ ਅਹੁਦਾ ਸੰਭਾਲਣ ਮੌਕੇ ਸ੍ਰ: ਬਲਵਿੰਦਰ ਸਿੰਘ ਐਸ.ਡੀ.ਐਮ ਬਟਾਲਾ,  ਸ੍ਰ: ਬਲਜਿੰਦਰ ਸਿੰਘ ਤਹਿਸੀਲਦਾਰ ਬਟਾਲਾ, ਸ੍ਰੀ ਮਤੀ ਅਮਨਦੀਪ ਕੌਰ … Continue reading ਇੰਦਰਜੀਤ ਸਿੰਘ ਹਰਪੁਰਾ ਨੇ ਜ਼ਿਲਾ ਲੋਕ ਸੰਪਰਕ ਅਫਸਰ ਬਟਾਲਾ ਦਾ ਚਾਰਜ ਸੰਭਾਲਿਆ