ਮੁੱਖ ਮੰਤਰੀ ਵੱਲੋਂ ਡੀ.ਜੀ.ਪੀ. ਨੂੰ ਕੋਵਿਡ ਲਈ ਵਿਸ਼ੇਸ਼ ਦਸਤੇ ਤਿਆਰ ਕਰਨ ਦੇ ਹੁਕਮ, ਪੁਲੀਸ ਕਰਮੀਆਂ ਨੂੰ ਗੈਰ-ਜ਼ਰੂਰੀ ਡਿਊਟੀਆਂ ਤੋਂ ਹਟਾਇਆ ਜਾਵੇ

ਉਲੰਘਣਾ ਕਰਨ ਵਾਲਿਆਂ ਖਿਲਾਫ਼ ਸ਼ਿਕੰਜਾ ਕੱਸਣ ਦੇ ਹੁਕਮ, ਸਿਹਤ ਵਿਭਾਗ ਨੂੰ ਰੋਕਥਾਮ ਸਬੰਧੀ ਕਰੜੇ ਕਦਮ ਚੁੱਕਣ ਦੇ ਨਿਰਦੇਸ਼ ਚੰਡੀਗੜ੍ਹ 16 ਜੁਲਾਈ: ਸੂਬੇ ਵਿੱਚ ਕੋਵਿਡ-19 ਦੇ ਵੱਧਦੇ ਮਾਮਲਿਆਂ ਅਤੇ ਮੌਤਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਦੇ ਡੀ.ਜੀ.ਪੀ. ਨੂੰ ਵਿਸ਼ੇਸ਼ ਰਾਖਵੇਂ ਦਸਤੇ ਤਿਆਰ ਕਰਨ ਦੇ ਹੁਕਮ ਦਿੱਤੇ ਹਨ ਅਤੇ … Continue reading ਮੁੱਖ ਮੰਤਰੀ ਵੱਲੋਂ ਡੀ.ਜੀ.ਪੀ. ਨੂੰ ਕੋਵਿਡ ਲਈ ਵਿਸ਼ੇਸ਼ ਦਸਤੇ ਤਿਆਰ ਕਰਨ ਦੇ ਹੁਕਮ, ਪੁਲੀਸ ਕਰਮੀਆਂ ਨੂੰ ਗੈਰ-ਜ਼ਰੂਰੀ ਡਿਊਟੀਆਂ ਤੋਂ ਹਟਾਇਆ ਜਾਵੇ