ਮਾਸਕ ਅਤੇ ਸੈਨੇਟਾਈਜ਼ਰ ਦਾ ਵੱਧ ਭਾਅ ਵਸੂਲਣ ਵਾਲਿਆਂ ਨੂੰ ਕੀਤਾ ਗਿਆ 15,34,000 ਜੁਰਮਾਨਾ

ਚੰਡੀਗੜ੍ਹ, 16 ਜੁਲਾਈ। ਪੰਜਾਬ ਦੇ ਖਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੈਟਰੋਲੋਜੀ ਵਿੰਗ ਵਲੋੰ ਕੋਵਿਡ-19 ਮਹਾਮਾਰੀ ਦੌਰਾਨ ਸੂਬੇ ਦੇ ਲੋਕਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਨਿਸ਼ਚਿਤ ਭਾਅ ‘ਤੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸੂਬੇ ਭਰ ਵਿਚ 1806 ਦੁਕਾਨਾਂ ਅਤੇ ਕੈਮਿਸਟ ਦੁਕਾਨਾਂ ‘ਤੇ ਛਾਪੇ ਮਾਰੇ ਗਏ। ਇਨ੍ਹਾਂ ਵਿਚੋਂ 472 ਵਪਾਰਕ ਸੰਸਥਾਵਾਂ ਵੱਧ ਕੀਮਤ ਵਸੂਲਦੀਆਂ ਪਾਈਆਂ ਗਈਆਂ, ਜਿਨ੍ਹਾਂ ਵਿਰੁੱਧ … Continue reading ਮਾਸਕ ਅਤੇ ਸੈਨੇਟਾਈਜ਼ਰ ਦਾ ਵੱਧ ਭਾਅ ਵਸੂਲਣ ਵਾਲਿਆਂ ਨੂੰ ਕੀਤਾ ਗਿਆ 15,34,000 ਜੁਰਮਾਨਾ