ਕੈਪਟਨ ਅਮਰਿੰਦਰ ਸਰਕਾਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਥਾਨਕ ਸਰਕਾਰਾਂ ਦੀਆਂ ਚੋਣਾਂ ਅਕਤੂਬਰ ਦੇ ਦੂਜੇ ਹਫਤੇ ਕਰਵਾਉਣ ਦੀ ਸੰਭਾਵਨਾ ਦੀ ਸਿਫਾਰਸ਼ ਕਰੇਗੀ

ਚੰਡੀਗੜ•, 18 ਜੁਲਾਈ-ਪੰਜਾਬ ਸਰਕਾਰ 126 ਸ਼ਹਿਰੀ ਸਥਾਨਕ ਸਰਕਾਰਾਂ ਦੀਆਂ ਚੋਣਾਂ ਅਕਤੂਬਰ ਦੇ ਦੂਜੇ ਹਫਤੇ ਕਰਵਾਉਣ ਦੀ ਸੰਭਾਵਨਾ ਬਾਰੇ ਚੋਣ ਕਮਿਸ਼ਨ ਨੂੰ ਸਿਫਾਰਸ਼ ਕਰਕੇ ਭੇਜੇਗੀ ਹਾਲਾਂਕਿ ਇਸ ਮਾਮਲੇ ਵਿੱਚ ਅੰਤਿਮ ਫੈਸਲਾ ਕੋਵਿਡ ਸਥਿਤੀ ਦੇ ਮੱਦੇਨਜ਼ਰ ਕੀਤਾ ਜਾਵੇਗਾ।ਪੰਜਾਬ ਮਿਉਂਸਪਲ ਐਕਟ ਦੀਆਂ ਧਾਰਾਵਾਂ ਅਨੁਸਾਰ ਭਾਵੇਂ ਇਹ ਚੋਣਾਂ ਸਤਬੰਰ 2020 ਵਿੱਚ ਹੋਣੀਆਂ ਹਨ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ … Continue reading ਕੈਪਟਨ ਅਮਰਿੰਦਰ ਸਰਕਾਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਥਾਨਕ ਸਰਕਾਰਾਂ ਦੀਆਂ ਚੋਣਾਂ ਅਕਤੂਬਰ ਦੇ ਦੂਜੇ ਹਫਤੇ ਕਰਵਾਉਣ ਦੀ ਸੰਭਾਵਨਾ ਦੀ ਸਿਫਾਰਸ਼ ਕਰੇਗੀ