ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਮਿਸ਼ਨ ਯੋਧੇ’ ਮੁਹਿੰਮ ਨੂੰ ਹੋਰ ਦੋ ਮਹੀਨੇ ਲਈ ਵਧਾਉਣ ਦਾ ਫੈਸਲਾ, ਡਾਇਮੰਡ ਸਰਟੀਫਿਕੇਟ ਵੀ ਐਲਾਨਿਆ

ਚੰਡੀਗੜ•, 18 ਜੁਲਾਈ । ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਬਾਰੇ ਜਾਗਰੂਕਤਾ ਲਈ ਚਲਾਈ ਗਈ ‘ਮਿਸ਼ਨ ਯੋਧੇ’ ਮੁਹਿੰਮ ਨੂੰ ਮਿਲੇ ਭਰਵੇਂ ਹੁੰਗਾਰੇ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਇਸ ਮੁਹਿੰਮ ਨੂੰ ਹੋਰ ਦੋ ਮਹੀਨੇ ਲਈ ਵਧਾਉਣ ਦਾ ਫੈਸਲਾ ਕੀਤਾ। ਇਸ ਦੇ ਨਾਲ ਹੀ ਉਨ•ਾਂ ਨੇ ਅਗਲੇ ਪੜਾਅ ਵਜੋਂ ਡਾਇਮੰਡ ਸਰਟੀਫਿਕੇਟ … Continue reading ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਮਿਸ਼ਨ ਯੋਧੇ’ ਮੁਹਿੰਮ ਨੂੰ ਹੋਰ ਦੋ ਮਹੀਨੇ ਲਈ ਵਧਾਉਣ ਦਾ ਫੈਸਲਾ, ਡਾਇਮੰਡ ਸਰਟੀਫਿਕੇਟ ਵੀ ਐਲਾਨਿਆ