ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਰੈਪਿਡ ਐਂਟੀਜਨ ਟੈਸਟਿੰਗ ਸ਼ੁਰ ੂ: ਬਲਬੀਰ ਸਿੰਘ ਸਿੱਧੂ

2365 ਰੈਪਿਡ ਐਂਟੀਜਨ ਟੈਸਟ ਕੀਤੇ,197 ਦੀ ਰਿਪੋਰਟ ਪਾਜ਼ੇਟਿਵ ਅਤੇ 2168 ਪਾਏ ਗਏ ਨੈਗੇਟਿਵ  ਚੰਡੀਗੜ੍ਹ, 20 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਜਲੰਧਰ, ਅੰਮਿ੍ਰਤਸਰ, ਪਟਿਆਲਾ, ਲੁਧਿਆਣਾ ਅਤੇ ਐਸ.ਏ.ਐਸ.ਨਗਰ ਵਿਖੇ ਰੈਪਿਡ ਐਂਟੀਜਨ ਜਾਂਚ ਸ਼ੁਰੂ ਕੀਤੀ ਗਈ ਹੈ।  ਇਹ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਹੁਣ ਤੱਕ ਕੁੱਲ 2365 ਰੈਪਿਡ ਐਂਟੀਜਨ ਟੈਸਟ ਕਰਵਾਏ ਗਏ ਹਨ, ਜਿਨ੍ਹਾਂ … Continue reading ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਰੈਪਿਡ ਐਂਟੀਜਨ ਟੈਸਟਿੰਗ ਸ਼ੁਰ ੂ: ਬਲਬੀਰ ਸਿੰਘ ਸਿੱਧੂ