ਮੁੱਖ ਮੰਤਰੀ ਵੱਲੋਂ ਪਾਸਵਾਨ ਨੂੰ ਪੱਤਰ, ਆੜ੍ਹਤੀਆਂ ਦੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਬਣਦੇ ਢਾਈ ਫੀਸਦੀ ਕਮਿਸ਼ਨ ਨੂੰ ਬਹਾਲ ਕਰਨ ਦੀ ਮੰਗ

ਚੰਡੀਗੜ੍ਹ, 20 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਖਪਤਕਾਰ ਮਾਮਲਿਆਂ, ਖੁਰਾਕ ਤੇ ਜਨਤਕ ਵੰਡ ਮੰਤਰੀ ਰਾਮ ਵਿਲਾਸ ਪਾਸਵਾਨ ਤੋਂ ਮੰਗ ਕੀਤੀ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਦੇ 2.5 ਫੀਸਦੀ ਸਬੰਧੀ ਆੜ੍ਹਤੀਆਂ ਦੇ ਕਮਿਸ਼ਨ ਦੇ ਕਾਨੂੰਨੀ ਉਪਬੰਧ ਨੂੰ ਬਹਾਲ ਕੀਤਾ ਜਾਵੇ ਅਤੇ ਇਹ ਵੀ ਚਿਤਾਇਆ ਕਿ ਮੌਜੂਦਾ ਨੀਤੀ ਤੋਂ ਕਿਸੇ ਵੀ ਤਰ੍ਹਾਂ … Continue reading ਮੁੱਖ ਮੰਤਰੀ ਵੱਲੋਂ ਪਾਸਵਾਨ ਨੂੰ ਪੱਤਰ, ਆੜ੍ਹਤੀਆਂ ਦੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਬਣਦੇ ਢਾਈ ਫੀਸਦੀ ਕਮਿਸ਼ਨ ਨੂੰ ਬਹਾਲ ਕਰਨ ਦੀ ਮੰਗ