ਪੰਜਾਬ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿਚੋਂ ਕੱਢਣ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ

ਵਿੱਤ ਮੰਤਰੀ ਦੀ ਅਗਵਾਈ ਵਿਚ ਹੋਈ ਮੀਟਿੰਗ ਵਿਚ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਤੋਂ ਉਭਰਨ ਲਈ 20 ਕਰੋੜ ਰੁਪਏ ਦੀ ਵਿਸੇਸ਼ ਗ੍ਰਾਂਟ ਜਾਰੀ ਕਰਨ ਦਾ ਫੈਸਲਾ ਚੰਡੀਗੜ•, ਜੁਲਾਈ 22: ਪੰਜਾਬ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ ਵਿੱਤੀ ਸੰਕਟ ਵਿਚੋਂ ਬਾਹਰ ਕੱਢਣ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।ਅੱਜ ਇਥੋਂ ਜਾਰੀ ਬਿਆਨ ਵਿਚ ਜਾਣਕਾਰੀ ਦਿੰਦਿਆਂ … Continue reading ਪੰਜਾਬ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿਚੋਂ ਕੱਢਣ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ