ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਕਾਹਨੂੰਵਾਨ ਦੀ ਵਿਦਿਆਰਥਣ ਪਰਵਿੰਕਲਜੀਤ ਕੋਰ ਨੂੰ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਹਾਸਿਲ ਕਰਨ ‘ਤੇ ਦਿੱਤੀਆਂ ਸੁੱਭਾਕਮਨਾਵਾਂ

12ਵੀ ਜਮਾਤ ਦੇ ਆਏ ਨਤੀਜਿਆਂ ਵਿਚ ਪਰਵਿੰਕਲਜੀਤ ਕੋਰ ਨੇ ਜ਼ਿਲੇ ਗੁਰਦਾਸਪੁਰ ਦਾ ਨਾਂਅ ਕੀਤਾ ਰੋਸ਼ਨ ਗੁਰਦਾਸਪੁਰ, 22 ਜੁਲਾਈ ।ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਸਰਕਾਰੀ ਸੈਕੰਡਰੀ ਸਕੂਲ, ਕਾਹਨੂੰਵਾਨ (ਲੜਕੇ) ਵਿਚ 12 ਵੀਂ ਜਮਾਤ ਵਿਚ ਪੜ•ਦੀ ਵਿਦਿਆਰਥਣ ਪਰਵਿੰਕਲਜੀਤ ਕੋਰ ਪੁੱਤਰੀ ਮਨਜੀਤ ਸਿੰਘ ਵਲੋਂ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਹਾਸਿਲ ਕਰਨ ‘ਤੇ ਮੁਬਾਰਕਬਾਦ ਦਿੱਤੀ ਹੈ ਅਤੇ ਵਿਦਿਆਰਥਣ … Continue reading ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਕਾਹਨੂੰਵਾਨ ਦੀ ਵਿਦਿਆਰਥਣ ਪਰਵਿੰਕਲਜੀਤ ਕੋਰ ਨੂੰ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਹਾਸਿਲ ਕਰਨ ‘ਤੇ ਦਿੱਤੀਆਂ ਸੁੱਭਾਕਮਨਾਵਾਂ