ਪੰਜਾਬ ਪੁਲਿਸ ਵੱਲੋਂ 20 ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ 11 ਰਾਜਾਂ ਦੇ 50 ਤੋਂ ਵੱਧ ਜ਼ਿਲ੍ਹਿਆਂ ਵਿੱਚ ਚੱਲ ਰਹੇ ਇੱਕ ਅੰਤਰ-ਰਾਜੀ ਡਰੱਗ ਗਰੋਹ ਦਾ ਪਰਦਾਫਾਸ਼

‘ਆਗਰਾ ਗੈਂਗ’ 10-12 ਕਰੋੜ ਦੀਆਂ ਨਸ਼ੀਲੀਆਂ ਦਵਾਈਆਂ ਹਰੇਕ ਮਹੀਨੇ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਭੇਜ ਰਿਹਾ ਸੀ 27,62,137 ਨਸ਼ੀਲੀਆਂ ਗੋਲੀਆਂ, ਕੈਪਸੂਲ, ਟੀਕੇ ਅਤੇ ਸਿਰਪ ਬੋਤਲਾਂ ਦੇ ਨਾਲ 70,03,800 ਰੁਪਏ ਡਰੱਗ ਮਨੀ ਬਰਾਮਦ  ਚੰਡੀਗੜ੍ਹ, 24 ਜੁਲਾਈ : ਦੇਸ਼ ਭਰ ਵਿੱਚ ਫਾਰਮਾਸਿਊਟੀਕਲ ਓਪੀਓਡ ਦੀ ਸਪਲਾਈ ਸਬੰਧੀ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਹਵਾਲਾ ਚੈਨਲ ਰੂਟ ਦੀ ਵਰਤੋਂ ਰਾਹੀਂ 11 ਰਾਜਾਂ ਵਿੱਚ 50 ਤੋਂ ਵੱਧ ਜ਼ਿਲ੍ਹਿਆਂ ਵਿੱਚ ਚੱਲ … Continue reading ਪੰਜਾਬ ਪੁਲਿਸ ਵੱਲੋਂ 20 ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ 11 ਰਾਜਾਂ ਦੇ 50 ਤੋਂ ਵੱਧ ਜ਼ਿਲ੍ਹਿਆਂ ਵਿੱਚ ਚੱਲ ਰਹੇ ਇੱਕ ਅੰਤਰ-ਰਾਜੀ ਡਰੱਗ ਗਰੋਹ ਦਾ ਪਰਦਾਫਾਸ਼