ਪੰਜਾਬ ਸਰਕਾਰ ਨੇ 60 ਸਾਲ ਤੋਂ ਘੱਟ ਉਮਰ ਦੇ ਹਲਕੇ ਜਾਂ ਬਗੈਰ ਲੱਛਣਾਂ ਵਾਲੇ ਕੇਸਾਂ ਲਈ 10 ਜ਼ਿਲ੍ਹਿਆਂ ਵਿੱਚ ਕੋਵਿਡ ਕੇਅਰ ਸੈਂਟਰ ਖੋਲ੍ਹੇ

ਸਮਰੱਥਾ ਵਧਾਉਣ ਲਈ ਬਾਕੀ 12 ਜ਼ਿਲ੍ਹਿਆਂ ਵਿੱਚ ਵੀ ਛੇਤੀ ਅਜਿਹੇ ਕੇਂਦਰ ਸ਼ੁਰੂ ਹੋਣਗੇ ਚੰਡੀਗੜ੍ਹ, 24 ਜੁਲਾਈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ 60 ਸਾਲ ਤੋਂ ਘੱਟ ਉਮਰ ਦੇ ਹਲਕੇ ਜਾਂ ਬਗੈਰ ਲੱਛਣਾਂ ਵਾਲੇ ਕੇਸਾਂ ਲਈ ਕੋਵਿਡ ਦੇਖਭਾਲ ਦੀ ਸਮਰੱਥਾ ਵਧਾਉਂਦਿਆਂ ਸੂਬੇ ਦੇ 10 ਜ਼ਿਲ੍ਹਿਆਂ ਵਿੱਚ 7520 ਬਿਸਤਰਿਆਂ ਦੀ ਸਮਰੱਥਾ ਨਾਲ ਨਵੇਂ ਲੈਵਲ-1 … Continue reading ਪੰਜਾਬ ਸਰਕਾਰ ਨੇ 60 ਸਾਲ ਤੋਂ ਘੱਟ ਉਮਰ ਦੇ ਹਲਕੇ ਜਾਂ ਬਗੈਰ ਲੱਛਣਾਂ ਵਾਲੇ ਕੇਸਾਂ ਲਈ 10 ਜ਼ਿਲ੍ਹਿਆਂ ਵਿੱਚ ਕੋਵਿਡ ਕੇਅਰ ਸੈਂਟਰ ਖੋਲ੍ਹੇ