ਜ਼ਿਲਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲਕਦਮੀ ‘ਯੰਗ ਅਚੀਵਰਜ਼ ਪ੍ਰੋਗਰਾਮ ਸਟੋਰੀਜ਼ ਆਫ ਦੀ ਚੈਂਪੀਅਨਜ਼ ਆਫ ਗੁਰਦਾਸਪੁਰ’ ਦੀ ਕੀਤੀ ਜਾਵੇਗੀ ਸ਼ੁਰੂਆਤ ,ਕੈਬਨਿਟ ਮੰਤਰੀ ਰੰਧਾਵਾ ਵਲੋਂ ਕੱਲ 25 ਜੁਲਾਈ ਨੂੰ ਕੀਤੀ ਜਾਵੇਗੀ ਸ਼ੁਰੂਆਤ

ਵੱਖ-ਵੱਖ ਖੇਤਰ ਵਿਚ ਮੱਲਾਂ ਮਾਰਨ ਵਾਲੇ ਨੌਜਵਾਨ ਲੜਕੇ-ਲੜਕੀਆਂ ਵਲੋਂ ਆਪਣੇ ਤਜਰਬੇ ਸਾਂਝੇ ਕੀਤਾ ਜਾਣਗੇ ਡਿਪਟੀ ਕਮਿਸ਼ਨਰ ਫੇਸਬੁੱਕ ਪੇੇਜ਼ ’ਤੇ ਕੱਲ ਸ਼ਾਮ 6 ਤੋਂ 7 ਵਜੇ ਤਕ ਲਾਈਵ ਪ੍ਰੋਗਰਾਮ ਹੋਵੇਗਾ ਗੁਰਦਾਸਪੁਰ, 24 ਜੁਲਾਈ ( ਮੰਨਨ ਸੈਣੀ ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਇਕ ਹੋਰ ਨਿਵੇਕਲੀ ਪਹਿਲਕਦਮੀ ਕਰਦਿਆਂ ਜਿਲੇ ਗੁਰਦਾਸਪੁਰ ਦੇ ਨੌਜਵਾਨ ਲੜਕੇ-ਲੜਕੀਆਂ, ਜਿਨਾਂ ਵਲੋਂ ਵੱਖ-ਵੱਖ … Continue reading ਜ਼ਿਲਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲਕਦਮੀ ‘ਯੰਗ ਅਚੀਵਰਜ਼ ਪ੍ਰੋਗਰਾਮ ਸਟੋਰੀਜ਼ ਆਫ ਦੀ ਚੈਂਪੀਅਨਜ਼ ਆਫ ਗੁਰਦਾਸਪੁਰ’ ਦੀ ਕੀਤੀ ਜਾਵੇਗੀ ਸ਼ੁਰੂਆਤ ,ਕੈਬਨਿਟ ਮੰਤਰੀ ਰੰਧਾਵਾ ਵਲੋਂ ਕੱਲ 25 ਜੁਲਾਈ ਨੂੰ ਕੀਤੀ ਜਾਵੇਗੀ ਸ਼ੁਰੂਆਤ