ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਕੋਵਿਡ ਸਬੰਧੀ ਕਿਸੇ ਵੀ ਤਰਾਂ ਦੇ ਹਾਲਾਤਾਂ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ: ਵਿਨੀ ਮਹਾਜਨ

ਮੁੱਖ ਸਕੱਤਰ ਵੱਲੋਂ ਮੈਡੀਕਲ ਸਬੰਧੀ ਤਿਆਰੀਆਂ ਦਾ ਜਾਇਜ਼ਾ, ਜਲੰਧਰ, ਲੁਧਿਆਣਾ ਤੇ ਪਟਿਆਲਾ ਵਿਖੇ 6200 ਬੈੱਡ ਪਹਿਲਾਂ ਹੀ ਉਪਲੱਬਧ ਹੋਣ ਦਾ ਖੁਲਾਸਾ ਜ਼ਿਲਿ•ਆਂ ਵਿੱਚ 7000 ਬਿਸਤਰਿਆਂ ਦੀ ਸਮਰੱਥਾ ਨਾਲ ਕੋਵਿਡ ਕੇਅਰ ਸੈਂਟਰ ਸਥਾਪਤ; ਲੋੜ ਪੈਣ ‘ਤੇ 28,000 ਤੱਕ ਵਧਾਈ ਜਾ ਸਕਦੀ ਹੈ ਸਮਰੱਥਾ ਕਿਹਾ, ਘਬਰਾਉਣ ਦੀ ਲੋੜ ਨਹੀਂ ਕਿਉਂਕਿ ਸੂਬਾ ਕੋਵਿਡ ਵਿਰੁੱਧ ਲੜਾਈ ‘ਚ ਇੱਕ ਕਦਮ … Continue reading ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਕੋਵਿਡ ਸਬੰਧੀ ਕਿਸੇ ਵੀ ਤਰਾਂ ਦੇ ਹਾਲਾਤਾਂ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ: ਵਿਨੀ ਮਹਾਜਨ