‘ਕੈਪਟਨ ਨੂੰ ਪੁੱਛੋ’ ਫੇਸਬੁੱਕ ਲਾਈਵ ਪ੍ਰੋਗਰਾਮ ਵਿਚ ਗੁਰਦਾਸਪੁਰ ਵਾਸੀਆਂ ਨੇ ਮੁੱਖ ਮੰਤਰੀ ਨੂੰ ਪੁੱਛੇ ਸਵਾਲ

ਧਾਰਮਿਕ ਸਥਾਨਾਂ ਦੇ ਮੁਖੀ ਸੰਗਤਾਂ ਨੂੰ ਕੋਰੋਨਾ ਤੋਂ ਬਚਾਅ ਲਈ ਜਾਗਰੂਕ ਕਰਨ ਤੇ ਸ਼ੋਸਲ ਡਿਸਟੈਂਸ ਮੈਨਟੇਨ ਕਰਨ ਨੂੰ ਯਕੀਨੀ ਬਣਾਉਣ ਗੰਨਾ ਕਾਸ਼ਤਕਾਰਾਂ ਨੂੰ 15 ਫੀਸਦ ਪੈਨਲਟੀ ਨਹੀਂ ਲੱਗੇਗੀ-ਸਬਧਿਤ ਵਿਭਾਗ ਨੂੰ ਦਿੱਤੇ ਨਿਰਦੇਸ਼ ਗੁਰਦਾਸਪੁਰ, 25 ਜੁਲਾਈ । ‘ਕੈਪਟਨ ਨੂੰ ਪੁੱਛੋ’ ਪ੍ਰੋਗਰਾਮ ਦੀ ਲੜੀ ਤਹਿਤ ਫੇਸਬੁੱਕ ਲਾਈਵ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪ੍ਰਿੰਸ ਵਾਸੀ ਗੁਰਦਾਸਪੁਰ … Continue reading ‘ਕੈਪਟਨ ਨੂੰ ਪੁੱਛੋ’ ਫੇਸਬੁੱਕ ਲਾਈਵ ਪ੍ਰੋਗਰਾਮ ਵਿਚ ਗੁਰਦਾਸਪੁਰ ਵਾਸੀਆਂ ਨੇ ਮੁੱਖ ਮੰਤਰੀ ਨੂੰ ਪੁੱਛੇ ਸਵਾਲ