ਕੋਰੋਨਾ ਵਾਇਰਸ ਦੀ ਬੀਮਾਰੀ ਤੋ ਬਚਣ ਲਈ ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਦੱਸੇ ਟਿੱਪਸ

ਗੁਰਦਾਸਪੁਰ , 31 ਜੁਲਾਈ ( ਮੰਨਨ ਸੈਣੀ ) । ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਿਲਾ ਵਾਸੀਆ ਨੂੰ ਕੋਰੋਨਾ ਤੋਂ ਬਚਾਅ ਲਈ ਮਹੱਤਵਪੂਰਨ ਟਿੱਪਸ ਦੱਸਦਿਆਂ ਕਿਹਾ ਕਿ ਕੋਰੋਨਾ ਕਾਰਨ ਸਵਰਗਵਾਸ ਹੋਏ ਵਿਆਕਤੀਆਂ ਦੇ ਮੌਤ ਦੇ ਕਾਰਨ ਦੀ ਘੋਖ ਕਰਨ ਤੋ ਪਤਾ ਲੱਗਾ ਹੈ ਕਿ ਮੌਤ ਦਾ ਕਾਰਨ ਕਰੋਨਾ ਦੀ ਸਮੇਂ ਸਿਰ ਸਿਰ ਜਾਂਚ ਨਾ … Continue reading ਕੋਰੋਨਾ ਵਾਇਰਸ ਦੀ ਬੀਮਾਰੀ ਤੋ ਬਚਣ ਲਈ ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਦੱਸੇ ਟਿੱਪਸ