ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਊ ਦਵਾਈਆਂ ਦੇਣ ਲਈ ਹਰੇਕ ਛੇ ਮਹੀਨੇ ਮਗਰੋਂ ਯੂਰੇਨ ਟੈਸਟ ਸ਼ੁਰੂ ਕੀਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ•, 1 ਅਗਸਤ। ਪੰਜਾਬ ਸਰਕਾਰ ਨਸ਼ਾ ਛੁਡਾਊ ਦਵਾਈਆਂ ਦੀ ਦੁਰਵਰਤੋਂ ਰੋਕਣ ਲਈ ਹਰ ਛੇ ਮਹੀਨਿਆਂ ਬਾਅਦ ਨਸ਼ਾ ਛੁਡਾਊ ਕੇਂਦਰਾਂ ਵਿੱਚ ਯੂਰੇਨ (ਪਿਸ਼ਾਬ) ਟੈਸਟ ਜਲਦ ਸ਼ੁਰੂ ਕਰਨ ਜਾ ਰਹੀ ਹੈ। ਇਹ ਗੱਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਆਪਣੇ ਫੇਸਬੁੱਕ ਲਾਈਵ ਸੈਸ਼ਨ ‘ਕੈਪਟਨ ਨੂੰ ਸਵਾਲ’ ਦੌਰਾਨ ਇਕ ਸਵਾਲ ਦੇ ਜਵਾਬ ਵਿੱਚ ਕਹੀ। ਲੁਧਿਆਣਾ ਦੇ … Continue reading ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਊ ਦਵਾਈਆਂ ਦੇਣ ਲਈ ਹਰੇਕ ਛੇ ਮਹੀਨੇ ਮਗਰੋਂ ਯੂਰੇਨ ਟੈਸਟ ਸ਼ੁਰੂ ਕੀਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ