ਸਿਹਤ ਵਿਭਾਗ ਵਲੋਂ ਕੋਰੋਨਾ ਪ੍ਰਭਾਵਿਤ ਮਰੀਜਾਂ ਨੂੰ ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿਚੋਂ ਸਿਵਲ ਹਸਪਤਾਲ ਲਿਆਉਣ ਲਈ ਅਤਿ ਆਧੁਨਿਕ ਐਂਬੂਲਸ ਰਵਾਨਾ

ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਐਂਬੂਲਸ ਨੂੰ ਝੰਡੀ ਦੇ ਕੇ ਕੀਤਾ ਰਵਾਨਾ ਗੁਰਦਾਸਪੁਰ, 4 ਅਗਸਤ । ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਵਲੋਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋ ਸਿਵਲ ਹਸਪਤਾਲ ਗੁਰਦਾਸਪੁਰ ਨੂੰ ਨਵੀਂ ਐਬੂਲਸ ਭੇਂਟ ਕੀਤੀ ਗਈ ਸੀ, ਜਿਸ ਨੂੰ ਅੱਜ ਉਨਾਂ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਵੈਨ … Continue reading ਸਿਹਤ ਵਿਭਾਗ ਵਲੋਂ ਕੋਰੋਨਾ ਪ੍ਰਭਾਵਿਤ ਮਰੀਜਾਂ ਨੂੰ ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿਚੋਂ ਸਿਵਲ ਹਸਪਤਾਲ ਲਿਆਉਣ ਲਈ ਅਤਿ ਆਧੁਨਿਕ ਐਂਬੂਲਸ ਰਵਾਨਾ