ਪੰਜਾਬ ਪੁਲਿਸ ਨੇ ਜ਼ਹਿਰੀਲੀ ਸ਼ਰਾਬ ਮਾਮਲੇ ਨਾਲ ਸਬੰਧਤ ਮਿਥਨੌਲ ਦੇ 3 ਡਰੱਮ ਵੇਚਣ ਵਾਲੇ ਲੁਧਿਆਣਾ ਦੇ ਕਾਰੋਬਾਰੀ ਨੂੰ ਕੀਤਾ ਕਾਬੂ

ਕੁਲ ਗ੍ਰਿਫਤਾਰੀਆਂ ਦੀ ਗਿਣਤੀ ਹੋਈ 40; ਦਿੱਲੀ ਅਤੇ ਪੰਜਾਬ ਵਿੱਚੋਂ ਕਈ ਥਾਵਾਂ ਤੋਂ ਹੋਰ ਗ੍ਰਿਫਤਾਰੀਆਂ ਹੋਣ ਦੀ ਆਸ ਪੰਜਾਬ ਪੁਲਿਸ ਵਲੋਂ ਨਕਲੀ ਸ਼ਰਾਬ ਵਿਰੁੱਧ ਕੀਤੀ ਕਰਵਾਈ ਕਾਰਨ 238 ਕੇਸਾਂ ਵਿੱਚ ਹੋਈਆਂ ਹੋਰ 184 ਗ੍ਰਿਫਤਾਰੀਆਂ ਗੁਰਦਾਸਪੁਰ, 4 ਅਗਸਤ । ਨਜਾਇਜ਼ ਸ਼ਰਾਬ ਦੁਖਾਂਤ ਮਾਮਲੇ ਵਿੱਚ ਇੱਕ ਵੱਡੀ ਸਫਲਤਾ ਤਹਿਤ ਪੰਜਾਬ ਪੁਲਿਸ ਨੇ ਲੁਧਿਆਣਾ ਸਥਿਤ ਪੇਂਟ ਸਟੋਰ ਦੇ … Continue reading ਪੰਜਾਬ ਪੁਲਿਸ ਨੇ ਜ਼ਹਿਰੀਲੀ ਸ਼ਰਾਬ ਮਾਮਲੇ ਨਾਲ ਸਬੰਧਤ ਮਿਥਨੌਲ ਦੇ 3 ਡਰੱਮ ਵੇਚਣ ਵਾਲੇ ਲੁਧਿਆਣਾ ਦੇ ਕਾਰੋਬਾਰੀ ਨੂੰ ਕੀਤਾ ਕਾਬੂ