ਮੁੱਖ ਮੰਤਰੀ ਵੱਲੋਂ ਡੀ.ਜੀ.ਪੀ. ਨੂੰ ਨਕਲੀ ਸ਼ਰਾਬ ਦੇ ਦੁਖਾਂਤ ‘ਚ ਸਿੱਧੇ ਤੌਰ ‘ਤੇ ਸ਼ਾਮਲ ਵਿਅਕਤੀਆਂ ਵਿਰੁੱਧ ਧਾਰਾ 302 ਤਹਿਤ ਕਤਲ ਕੇਸ ਦਰਜ ਕਰਨ ਦੇ ਹੁਕਮ

ਸਿਆਸੀ ਦਖ਼ਲਅੰਦਾਜ਼ੀ ਨੂੰ ਸਹਿਣ ਨਹੀਂ ਕੀਤਾ ਜਾਵੇਗਾ, ਸ਼ਰਾਬ ਤਸਕਰਾਂ ਲਈ ਸਜ਼ਾ ਵਧਾਉਣ ਵਾਸਤੇ ਐਕਸਾਈਜ਼ ਐਕਟ ‘ਚ ਸੋਧ ਕਰਨ ‘ਤੇ ਵਿਚਾਰ ਬ੍ਰਹਮ ਮਹਿੰਦਰਾ ਦੀ ਅਗਵਾਈ ਵਿੱਚ ਪੈਨਲ ਨੂੰ ਪਕੋਕਾ ‘ਤੇ ਰਿਪੋਰਟ ਸੌਂਪਣ ਲਈ ਆਖਿਆ ਚੰਡੀਗੜ੍ਹ, 5 ਅਗਸਤ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਸਿੰਘ ਨੇ ਅੱਜ ਕਿਹਾ ਕਿ ਨਕਲੀ ਸ਼ਰਾਬ ਦੇ ਕੇਸ ‘ਚ ਸਿਆਸੀ ਦਖ਼ਲਅੰਦਾਜ਼ੀ ਨੂੰ ਹਰਗਿਜ਼ … Continue reading ਮੁੱਖ ਮੰਤਰੀ ਵੱਲੋਂ ਡੀ.ਜੀ.ਪੀ. ਨੂੰ ਨਕਲੀ ਸ਼ਰਾਬ ਦੇ ਦੁਖਾਂਤ ‘ਚ ਸਿੱਧੇ ਤੌਰ ‘ਤੇ ਸ਼ਾਮਲ ਵਿਅਕਤੀਆਂ ਵਿਰੁੱਧ ਧਾਰਾ 302 ਤਹਿਤ ਕਤਲ ਕੇਸ ਦਰਜ ਕਰਨ ਦੇ ਹੁਕਮ