ਪੰਜਾਬ ਸਰਕਾਰ ਸਰਕਾਰੀ ਤੇ ਗੈਰ ਸਰਕਾਰੀ ਖੇਤਰਾਂ ਦੇ ਮੁਲਾਜ਼ਮਾਂ ਨੂੰ ਵੀ ਸਿਹਤ ਬੀਮਾ ਯੋਜਨਾ ਦੇ ਦਾਇਰੇ ਹੇਠ ਲਿਆਏਗੀ

ਮੰਤਰੀ ਮੰਡਲ ਵੱਲੋਂ ਆਯੁਸ਼ਮਾਨ ਭਾਰਤ ਸਕੀਮ ਨੂੰ ਵੀ ਇਕ ਸਾਲ ਲਈ ਵਧਾਉਣ ਦਾ ਫੈਸਲਾ ਚੰਡੀਗੜ, 5 ਅਗਸਤ -ਆਯੁਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਨੂੰ ਇਕ ਸਾਲ ਲਈ ਵਧਾਉਦਿਆਂ ਪੰਜਾਬ ਵਜ਼ਾਰਤ ਵੱਲੋਂ ਬੁੱਧਵਾਰ ਨੂੰ ਸੂਬਾ ਸਰਕਾਰ ਦੇ ਕਰਮਚਾਰੀਆਂ/ਪੈਨਸ਼ਨਰਾਂ ਅਤੇ ਪ੍ਰਾਈਵੇਟ ਖੇਤਰ/ਬੋਰਡ ਤੇ ਕਾਰਪੋਰੇਸ਼ਨਾਂ ਸਣੇ ਗੈਰ ਸਰਕਾਰੀ ਸੰਗਠਿਤ ਖੇਤਰਾਂ ਦੇ ਮੁਲਾਜ਼ਮਾਂ ਨੂੰ ਵੀ ਸਿਹਤ ਬੀਮਾ ਯੋਜਨਾ ਦੇ ਦਾਇਰੇ … Continue reading ਪੰਜਾਬ ਸਰਕਾਰ ਸਰਕਾਰੀ ਤੇ ਗੈਰ ਸਰਕਾਰੀ ਖੇਤਰਾਂ ਦੇ ਮੁਲਾਜ਼ਮਾਂ ਨੂੰ ਵੀ ਸਿਹਤ ਬੀਮਾ ਯੋਜਨਾ ਦੇ ਦਾਇਰੇ ਹੇਠ ਲਿਆਏਗੀ