ਪੰਜਾਬ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਵੱਡੀ ਪਹਿਲਕਦਮੀ; ਵੱਖ-ਵੱਖ ਪ੍ਰਾਜੈਕਟਾਂ ਲਈ ਜੰਗਲਾਤ ਵਿਭਾਗ ਦੀਆਂ ਮਨਜ਼ੂਰੀਆਂ ਮਿਲਣਗੀਆਂ ਆਨਲਾਈਨ

ਸਾਰੇ ਵਿਭਾਗ ਸਾਂਝੇ ਤੌਰ ’ਤੇ ਜ਼ਿਲਾਵਾਰ ਕੈਂਪ ਲਾ ਕੇ ਦੇਣਗੇ ਮਨਜ਼ੂਰੀਆਂ: ਧਰਮਸੋਤ ਚੰਡੀਗੜ, 7 ਅਗਸਤ: ਕੋਵਿਡ ਮਹਾਂਮਾਰੀ ਦੇ ਦੌਰ ’ਚ ਜਦੋਂ ਬੇਰੋਜ਼ਗਾਰੀ ਭਾਰੂ ਹੈ, ਅਜਿਹੇ ਮੌਕੇ ਜੰਗਲਾਤ ਵਿਭਾਗ ਪੰਜਾਬ ਨੇ ਨਿਵੇਸ਼ ਨੂੰ ਹੁਲਾਰਾ ਦੇਣ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਨਵੇਂ ਨਿਵੇਸ਼ ਪ੍ਰਾਜੈਕਟਾਂ ਲਈ ਵਿਭਾਗੀ ਮਨਜ਼ੂਰੀਆਂ ਵਿੱਚ ਤੇਜ਼ੀ ਲਿਆਉਣ ਲਈ ਪ੍ਰਕਿਰਿਆ ਨੂੰ ਆਨਲਾਈਨ ਕਰਨ ਦਾ … Continue reading ਪੰਜਾਬ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਵੱਡੀ ਪਹਿਲਕਦਮੀ; ਵੱਖ-ਵੱਖ ਪ੍ਰਾਜੈਕਟਾਂ ਲਈ ਜੰਗਲਾਤ ਵਿਭਾਗ ਦੀਆਂ ਮਨਜ਼ੂਰੀਆਂ ਮਿਲਣਗੀਆਂ ਆਨਲਾਈਨ