ਡਿਪਟੀ ਕਮਿਸ਼ਨਰ ਵਲੋਂ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ ) ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਨੂੰ ਲੈ ਕੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ

ਕੋਵਿਡ 19 ਨੂੰ ਧਿਆਨ ਵਿੱਚ ਰੱਖਦਿਆਂ ਮਨਾਇਆ ਜਾਵੇਗਾ ਜ਼ਿਲਾ ਪੱਧਰੀ ਆਜ਼ਾਦੀ ਦਿਹਾੜਾ ਗੁਰਦਾਸਪੁਰ, 10 ਅਗਸਤ ( ਮੰਨਨ ਸੈਣੀ ) ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਵਲੋਂ ਜ਼ਿਲਾ ਪੱਧਰੀ ਆਜ਼ਾਦੀ ਦਿਹਾੜੇ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ ) ਖੇਡ ਸਟੇਡੀਅਮ ਗੁਰਦਾਸਪੁਰ ਦਾ ਦੌਰਾ ਕੀਤਾ ਤੇ ਅਧਿਕਾਰੀਆਂ ਨੂੰ ਆਜ਼ਾਦੀ ਦਿਹਾੜੇ … Continue reading ਡਿਪਟੀ ਕਮਿਸ਼ਨਰ ਵਲੋਂ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ ) ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਨੂੰ ਲੈ ਕੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ