ਨਾਬਾਰਡ ਵੱਲੋਂ ਮੁੱਢਲੀਆਂ ਖੇਤੀਬਾੜੀ ਸਹਿਕਾਰੀ ਸੁਸਾਇਟੀਆਂ ਨੂੰ ਬਹੁ-ਸੇਵਾ ਕੇਂਦਰਾਂ ’ਚ ਤਬਦੀਲ ਕਰਨ ਦੇ ਫੈਸਲੇ ਨੂੰ ਮਨਜ਼ੂਰੀ

ਸਹਿਕਾਰਤਾ ਮੰਤਰੀ ਨੇ ਸਿਧਾਂਤਕ ਪ੍ਰਵਾਨਗੀ ਦਾ ਪੱਤਰ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਨੂੰ ਸੌਂਪਿਆ ਚੰਡੀਗੜ, 10 ਅਗਸਤ:ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇੱਥੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸੂਬੇ ਦੇ ਸਹਿਕਾਰਤਾ ਖੇਤਰ ਸਬੰਧੀ ਵੱਖੋ-ਵੱਖ ਅਹਿਮ ਪਹਿਲੂਆਂ ’ਤੇ ਵਿਚਾਰ-ਚਰਚਾ ਕੀਤੀ। ਇਸ ਮੌਕੇ ਜਿਨਾਂ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ … Continue reading ਨਾਬਾਰਡ ਵੱਲੋਂ ਮੁੱਢਲੀਆਂ ਖੇਤੀਬਾੜੀ ਸਹਿਕਾਰੀ ਸੁਸਾਇਟੀਆਂ ਨੂੰ ਬਹੁ-ਸੇਵਾ ਕੇਂਦਰਾਂ ’ਚ ਤਬਦੀਲ ਕਰਨ ਦੇ ਫੈਸਲੇ ਨੂੰ ਮਨਜ਼ੂਰੀ