ਮੁੱਖ ਮੰਤਰੀ ਨੇ ਬਾਜਵਾ ਦੇ ਬਦਲਾਖੋਰੀ ਦੇ ਦੋਸ਼ ਨਕਾਰੇ, ਰਾਜ ਸਭਾ ਮੈਂਬਰ ਦੀ ਸੁਰੱਖਿਆ ਵਿੱਚ ਹੁਣ ਕੋਵਿਡ ਤੋਂ ਪਹਿਲਾਂ ਨਾਲੋਂ ਵੀ ਵੱਧ ਸੀ.ਆਈ.ਐਸ. ਐਫ ਦੇ ਜਵਾਨ ਤਾਇਨਾਤ

ਚੰਡੀਗੜ੍ਹ, 10 ਅਗਸਤ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਪ੍ਰ੍ਰਤਾਪ ਸਿੰਘ ਬਾਜਵਾ ਦੀ ਸੁਰੱਖਿਆ ਵਾਪਸ ਲੈਣ ਵਿੱਚ ਉਨ੍ਹਾਂ ਦੁਆਰਾ ਲਾਏ ਬਦਲਾਖੋਰੀ ਦੇ ਦੋਸ਼ਾਂ ਨੂੰ ਰੱਦ ਕਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਮਾਰਚ ਮਹੀਨੇ ਵਿੱਚ ਕੇਂਦਰ ਵੱਲੋਂ ਰਾਜ ਸਭਾ ਮੈਂਬਰ ਨੂੰ ਮੁਹੱਈਆ ਕਰਵਾਈ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਮਗਰੋਂ … Continue reading ਮੁੱਖ ਮੰਤਰੀ ਨੇ ਬਾਜਵਾ ਦੇ ਬਦਲਾਖੋਰੀ ਦੇ ਦੋਸ਼ ਨਕਾਰੇ, ਰਾਜ ਸਭਾ ਮੈਂਬਰ ਦੀ ਸੁਰੱਖਿਆ ਵਿੱਚ ਹੁਣ ਕੋਵਿਡ ਤੋਂ ਪਹਿਲਾਂ ਨਾਲੋਂ ਵੀ ਵੱਧ ਸੀ.ਆਈ.ਐਸ. ਐਫ ਦੇ ਜਵਾਨ ਤਾਇਨਾਤ