ਗੁਰਦਾਸਪੁਰ ਵਿੱਚ ਸਾਲਿਡ ਵੇਸਟ ਮੈਨਜਮੈਂਟ ਸਵੱਸ਼ਤਾ ਅਭਿਆਨ ਅਧੀਨ ਕੀਤੇ ਜਾ ਰਹੇ ਹਨ ਵਿਸ਼ੇਸ ਉਪਰਾਲੇ

ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ ਕਰਕੇ ਗਿੱਲੇ ਕੂੜੇ ਤੋਂ ਤਿਆਰ ਕੀਤੀ ਜਾਂਦੀ ਹੈ ਕੰਪੋਸਟ ਖਾਦ ਗੁਰਦਾਸਪੁਰ, 10 ਅਗਸਤ (ਮੰਨਨ ਸੈਣੀ) ਪੰਜਾਬ ਸਰਕਾਰ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਆਦੇਸਾਂ ‘ਤੇ ਕੋਰੋਨਾ ਵਾਈਰਸ ਦੇ ਚਲਦਿਆਂ ਗੁਰਦਾਸਪੁਰ ਵਿੱਚ ਸਾਲਿਡ ਵੇਸਟ ਮੈਨਜਮੈਂਟ ਸਵੱਸ਼ਤਾ ਅਭਿਆਨ ਅਧੀਨ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਅਧੀਨ ਸ਼ਹਿਰ ਵਿੱਚੋਂ ਇਕੱਠੇ ਕੀਤੇ ਕੂੜੇ … Continue reading ਗੁਰਦਾਸਪੁਰ ਵਿੱਚ ਸਾਲਿਡ ਵੇਸਟ ਮੈਨਜਮੈਂਟ ਸਵੱਸ਼ਤਾ ਅਭਿਆਨ ਅਧੀਨ ਕੀਤੇ ਜਾ ਰਹੇ ਹਨ ਵਿਸ਼ੇਸ ਉਪਰਾਲੇ